ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਦੋਆਬਾ ਗਰੁੱਪ ਵਿੱਚ ਹੋਈ ਸ਼ਾਨਦਾਰ ਸ਼ੁਰੂਆਤ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਤਹਿਤ 64 ਕਾਲਜਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਫੈਸਟੀਵਲ ਵਿੱਚ ਭਾਗਖਰੜ/ ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਦੋਆਬਾ ਡਿਗਰੀ ਕਾਲਜ, ਖਰੜ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨਲ ਯੂਥ ਫੈਸਟੀਵਲ 2025 ਦੀ ਸ਼ੁਰੂਆਤ ਜੋਸ਼ ਤੇ ਜਜ਼ਬੇ ਨਾਲ ਹੋਈ। ਇਹ ਚਾਰ ਦਿਨਾਂ ਤੱਕ ਚੱਲਣ ਵਾਲਾ ਮੇਲਾ ਦੋਆਬਾ ਗਰੁੱਪ ਆਫ ਕਾਲਜਜ਼ […]
Continue Reading