ਪੰਜਾਬ ਰੋਡਵੇਜ਼ ਪਨ ਬੱਸ ਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਤੇ ਜਬਰ ਕਰਨ ਦੀ ਜ਼ੋਰਦਾਰ ਨਿਖੇਧੀ
ਮੁਅਤਲ ਕੀਤੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਫਤਿਹਗੜ੍ਹ ਸਾਹਿਬ 29,ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਸੁਖਨੰਦਨ ਸਿੰਘ ਮੈਹਣੀਆ, ਮਨਜੀਤ ਸਿੰਘ ਸੰਗਤਪੁਰਾ, ਦਵਿੰਦਰ ਸਿੰਘ ਨਾਭਾ, ਸਰਬਜੀਤ ਸਿੰਘ ਭੁੱਲਰ ਕੋ ਕਨਵੀਨਰ ਮਹਿਮਾ ਸਿੰਘ ਧਨੌਲਾ, ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ ,ਨਰਿੰਦਰ ਸਿੰਘ , ਹਰਪ੍ਰੀਤ […]
Continue Reading