‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਦੀ ਸਪੱਸ਼ਟ ਪਛਾਣ ਅਤੇ ਮਾਲਕੀ ਦੇ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਵਿੱਚ ਹੋਣਗੇ ਸਹਾਇਕ: ਕੁਲਵੰਤ ਸਿੰਘ ਪੰਜਾਬ ਭਰ ਵਿੱਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਵੰਡੇ; ਮੋਹਾਲੀ ਉਪ ਮੰਡਲ ਵਿੱਚ 42 ਕਾਰਡ ਵੰਡੇ : ਐਮ ਐਲ ਏ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਕਤੂਬਰ ,ਬੋਲੇ ਪੰਜਾਬ […]

Continue Reading