ਲੜਕੀਆਂ ਦੀ ਸਹੂਲਤ ਲਈ ਨਵੇਂ ਵਾਸ਼ਰੂਮ ਦਾ ਨਿਰਮਾਣ ਕਰਵਾ ਰਹੀ ਹੈ ਜਾਇੰਟਸ ਵੈਲਫੇਅਰ ਫਾਊਂਡੇਸ਼ਨ ਹੈੱਡਮਿਸਟ੍ਰੈੱਸ ਵੀਨਾ ਅਰੋੜਾ ਨੇ ਸੰਸਥਾ ਦਾ ਕੀਤਾ ਧੰਨਵਾਦ

ਰਾਜਪੁਰਾ, 21 ਜੁਲਾਈ,ਬੋਲੇ ਪੰਜਾਬ ਬਿਊਰੋ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਜਾਇੰਟਸ ਵੈਲਫੇਅਰ ਫਾਊਂਡੇਸ਼ਨ, ਰਾਜਪੁਰਾ ਵੱਲੋਂ ਸਰਕਾਰੀ ਸਕੂਲ, ਦੁਰਗਾ ਮੰਦਰ ਨੇੜੇ ਪੜ੍ਹ ਰਹੀਆਂ ਲੜਕੀਆਂ ਦੀ ਸਹੂਲਤ ਲਈ ਨਵੇਂ ਵਾਸ਼ਰੂਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਉਪਰਾਲੇ ਦਾ ਮਕਸਦ ਵਿਦਿਆਰਥਣਾਂ ਨੂੰ ਸਾਫ਼-ਸੁਥਰੀ, ਸੁਰੱਖਿਅਤ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਬਿਨਾਂ ਕਿਸੇ […]

Continue Reading