ਗੁਜਰਾਤ ਪੁਲਿਸ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਜਲੰਧਰ ‘ਚ ਪਾਕਿਸਤਾਨੀ ਜਾਸੂਸ ਫੜਿਆ
ਜਲੰਧਰ, 16 ਮਈ,ਬੋਲੇ ਪੰਜਾਬ ਬਿਊਰੋ :ਗੁਜਰਾਤ ਪੁਲਿਸ ਨੇ ਜਲੰਧਰ ਪੁਲਿਸ ਦੀ ਮਦਦ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਪਾਕਿਸਤਾਨੀ ਜਾਸੂਸ ਮੁਹੰਮਦ ਮੁਰਤਜ਼ਾ ਅਲੀ ਨੂੰ ਜਲੰਧਰ ਦੇ ਭਾਰਗਵ ਕੈਂਪ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਮੋਬਾਈਲ ਫੋਨ ਅਤੇ 3 ਸਿਮ ਕਾਰਡ ਬਰਾਮਦ ਕੀਤੇ ਹਨ। ਪੁਲਿਸ ਸੂਤਰਾਂ ਅਨੁਸਾਰ, ਮੁਹੰਮਦ ਮੁਰਤਜ਼ਾ […]
Continue Reading