ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀਆਂ ਕੁੜੀਆਂ ਦਾ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ

ਗੁਰੂਹਰਸਹਾਏ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਨਾਲ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਰੇਲਵੇ ਪਾਰਕ ਦੇ ਸਾਹਮਣੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਦਾ ਸਕੂਲ ਦੇ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ। ਜਦੋਂ ਕੁੜੀਆਂ ਨੇ ਇਸ ਘਟਨਾ ਬਾਰੇ ਸਕੂਲ ਦੇ ਪ੍ਰਿੰਸੀਪਲ ਅਤੇ ਮਾਪਿਆਂ ਮਾਪਿਆਂ ਨੂੰ ਦੱਸਿਆ ਤਾਂ ਮਾਪੇ ਗੁੱਸੇ […]

Continue Reading

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ […]

Continue Reading