ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਕੌਮੀ ਪੱਧਰ ’ਤੇ ਮਾਰੀਆਂ ਮੱਲਾਂ, ਜਿੱਤੇ ਪੰਜ ਐਵਾਰਡ

ਨਵੀਂ ਦਿੱਲੀ, 22 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਕੌਮੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰਦਿਆਂ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਐਵਾਰਡ ਹਾਸਲ ਕੀਤੇ ਹਨ। ਇਹ ਐਵਾਰਡ ਨਵੀਂ ਦਿੱਲੀ ਵਿਖੇ ਡਾ. ਅੰਬੇਦਕਰ ਅੰਤਰਰਾਸ਼ਟਰੀ ਕੇਂਦਰ ਵਿੱਚ ਕਰਵਾਏ ਗਏ ਕੌਮੀ ਸਹਿਕਾਰਤਾ ਸ਼ੂਗਰ […]

Continue Reading