ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਗੁਜਰੀ ਕਾਲਜ ਕਰਤਾਰਪੁਰ (ਜਲੰਧਰ) ਵਿਖੇ ‘ਭਗਤ ਰਵਿਦਾਸ ਜੀ : ਜੀਵਨ ਦਰਸ਼ਨ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ

ਸੈਮੀਨਾਰ ਦੌਰਾਨ ਬੁਲਾਰਿਆਂ ਨੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ, ਬਾਣੀ ਦੇ ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਸਰਬਸਾਂਝੇ ਸੰਦੇਸ਼ ਬਾਰੇ ਕੀਤੀਆਂ ਵਿਚਾਰਾਂ ਕਰਤਾਰਪੁਰ/ਅੰਮ੍ਰਿਤਸਰ, 26 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਮਾਤਾ ਗੁਜਰੀ ਜੀ ਕਾਲਜ, ਕਰਤਾਰਪੁਰ (ਜਲੰਧਰ) […]

Continue Reading