ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ […]

Continue Reading