ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ […]
Continue Reading