ਆਰਟੀਓ ਗੁਰਵਿੰਦਰ ਜੌਹਲ ਸਸਪੈਂਡ—ਵਿਭਾਗੀ ਕਾਰਵਾਈ
ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਉਰੋ; ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਰੋਪੜ ਦੇ ਆਰਟੀਓ ਗੁਰਵਿੰਦਰ ਜੌਹਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਤਿਆਰੀ ਸਬੰਧੀ ਕੁਤਾਹੀ ਵਰਤਣ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ […]
Continue Reading