ਇਸਤਰੀ ਮੁਲਾਜ਼ਮ ਤਾਲਮੇਲ; ਕਮੇਟੀ ਪੰਜਾਬ ਦੀ ਜੱਥੇਬੰਦਕ ਕਨਵੈਨਸ਼ਨ ਕੀਤੀ ਗਈ

ਹਰਮਨਪ੍ਰੀਤ ਕੌਰ ਗਿੱਲ ਪ੍ਰਧਾਨ, ਗੁਰਪ੍ਰੀਤ ਕੌਰ ਜਨਰਲ ਸਕੱਤਰ ਸਹਿਤ 42 ਮੈਂਬਰੀ ਸੂਬਾ ਕਮੇਟੀ ਚੁਣੀ ਗਈ ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਮਹਿਲਾ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ “ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ” ਸੂਬਾ ਪੱਧਰੀ ਜੱਥੇਬੰਦਕ ਕਾਨਫਰੰਸ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਹਰਮਨਪ੍ਰੀਤ ਕੌਰ ਗਿੱਲ, ਗੁਰਪ੍ਰੀਤ ਕੌਰ, ਰਣਜੀਤ […]

Continue Reading