ਝੂਠੇ ਪਰਚਿਆਂ ਅਤੇ ਮੀਡੀਆ ਦੀ ਜੁਬਾਨਬੰਦੀ ਖ਼ਿਲਾਫ਼ ਅੰਮ੍ਰਿਤਸਰ ਵਿਖੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ
ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖਿਲਾਫ ਜਨਤਕ ਮੀਟਿੰਗ ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ ਬਿਊਰੋ; ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ RTI ਐਕਟਿਵਿਸਟ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ, ਮਨਦੀਪ ਮੱਕੜ ਸਮੇਤ ਦਸ ਲੋਕਾਂ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਪੰਜਾਬ ਸਰਕਾਰ ਵੱਲੋਂ ਆਜ਼ਾਦ ਮੀਡੀਆ […]
Continue Reading