ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ
ਪੰਜਾਬ ਵਿੱਚ ਗੁਦਾਮ ਵਿੱਚ ਪਿਆ ਅਨਾਜ ਜਲਦੀ ਚੁੱਕੇ ਕੇਂਦਰ ਸਰਕਾਰ – ਬਰਸਟ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 13.90 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਖਰੀਦ ਐਸ.ਏ.ਐਸ. ਨਗਰ (ਮੋਹਾਲੀ), 09 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]
Continue Reading