ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ÷ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ।

ਮਾਨਸਾ 20 ਅਪ੍ਰੈਲ ,ਬੋਲੇ ਪਜਾਬ ਬਿਊਰੋ : ਮਾਨਸਾ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ […]

Continue Reading