ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਰੈਲੀ ਅਤੇ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ

ਲੁਧਿਆਣਾ,12 ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਕਰਨ ਦੇ ਸੱਦੇ ਤਹਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨਾਲ ਸਬੰਧਤ ਮਿੱਡ ਡੇ ਮੀਲ ਵਰਕਰ ਯੂਨੀਅਨ ਨੇ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਸਮੂਲੀਅਤ ਕੀਤੀ। ਉਨਾ ਕਿਹਾ ਕਿ ਕੇਂਦਰ ਦੀਆਂ ਆਰਥਿਕ ਨੀਤੀਆਂ ਖਿਲਾਫ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕੀਤਾ ਗਿਆ […]

Continue Reading