ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 28 ਮਾਰਚ, ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ ‘ਤੇ ਦੋਵਾਂ ਧਿਰਾਂ […]
Continue Reading