ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। […]
Continue Reading