ਬੇਪਰਵਾਹ ਟਰੱਕ ਡਰਾਈਵਰ ਨੇ ਐਕਟਿਵਾ ਨੂੰ ਟੱਕਰ ਮਾਰੀ ਮਾਂ ਤੇ ਮਾਸੂਮ ਬੱਚੇ ਦੀ ਮੌਤ

ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਕ ਬੇਪਰਵਾਹ ਟਰੱਕ ਡਰਾਈਵਰ ਨੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਕੂਟਰ ’ਤੇ ਸਵਾਰ ਮਾਂ ਤੇ ਉਸ ਦਾ ਅੱਠ ਮਹੀਨੇ ਦਾ ਪੁੱਤਰ ਮੌਕੇ ’ਤੇ ਹੀ ਜਾਨ ਗੁਆ ਬੈਠੇ।ਇਹ ਹਾਦਸਾ ਅੰਬਾਲਾ-ਜਗਾਧਰੀ ਰੋਡ ’ਤੇ ਵਾਪਰਿਆ।ਜਾਣਕਾਰੀ ਅਨੁਸਾਰ, ਸਪੇੜਾ ਪਿੰਡ ਦਾ ਇੱਕ ਪਰਿਵਾਰ […]

Continue Reading

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਨੇ ਸੜਕ ਪਾਰ ਕਰ ਰਹੀ ਔਰਤ ਨੂੰ ਟੱਕਰ ਮਾਰੀ, ਮੌਤ

ਲੁਧਿਆਣਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ, ਇੱਕ ਅਣਪਛਾਤੇ ਕਾਰ ਸਵਾਰ ਨੇ ਸੜਕ ਪਾਰ ਕਰ ਰਹੀ ਇੱਕ ਪ੍ਰਵਾਸੀ ਔਰਤ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ, ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਡਰਾਈਵਰ ਔਰਤ […]

Continue Reading

ਦੀਨਾਨਗਰ : ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ, ਮੌਤ

ਦੀਨਾਨਗਰ, 14 ਮਈ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਬਾਈਪਾਸ ਬੈਰੀਅਰ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਾਨੋਨੰਗਲ ਵਜੋਂ ਹੋਈ ਹੈ। ਪੁਲਿਸ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ […]

Continue Reading