ਸੰਗਰੂਰ: ਵੱਡੀ ਗਿਣਤੀ ‘ਚ ਠੇਕਾ ਮੁਲਾਜ਼ਮ ਆਪਣੇ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਲਈ ਉਮੜੇ

ਕਿਹਾ, ਸਰਕਾਰ ਵੱਖ ਵੱਖ ਵਿਭਾਗਾਂ ’ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕਰੇ ਸੰਗਰੂਰ, 29 ਸਤੰਬਰ, ਬੋਲੇ ਪੰਜਾਬ ਬਿਊਰੋ; ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ ਸਾਲਾਂ-ਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਕਰਨ ਸਮੇਤ ਹੋਰ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ […]

Continue Reading