ਬੀਐਸਐਫ ਵੱਲੋਂ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਤੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਤੋਂ ਦੋ ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਪਿਸਤੌਲ ਦਾ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ […]

Continue Reading