ਮੋਗਾ ਪੁਲਿਸ ਵਲੋਂ ਭਾਰੀ ਮਾਤਰਾ ‘ਚ ਨਸ਼ੇ ਤੇ ਡਰੱਗ ਮਨੀ ਸਮੇਤ ਤਸਕਰ ਕਾਬੂ

ਮੋਗਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਪੁਲਿਸ ਨੇ ਲੱਖਾਂ ਦੀ ਚੂਰਾ-ਪੋਸਤ ਅਤੇ ਡਰੱਗ ਮਨੀ ਸਮੇਤ ਇੱਕ ਕਥਿਤ ਤਸਕਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ, ਗੁਪਤ ਸੂਚਨਾ ਦੇ ਆਧਾਰ ’ਤੇ ਮੈਹਮੇਵਾਲਾ ਰੋਡ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਸਾਹਮਣੇ ਆ ਰਹੀ ਸਵਿਫਟ ਡਿਜ਼ਾਇਰ ਕਾਰ ਨੂੰ ਰੋਕਿਆ ਗਿਆ। ਜਦੋਂ ਪੁਲਿਸ ਪਾਰਟੀ ਨੇ ਕਾਰ ਚਾਲਕ ਤੋਂ ਉਸ ਦਾ […]

Continue Reading