ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ […]
Continue Reading