ਰਾਜਪਾਲ ਕਟਾਰੀਆ ਵੱਲੋਂ ਡੀਬੀਯੂ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਡਾ. ਸੰਦੀਪ ਸਿੰਘ ਦਾ ਸਨਮਾਨ
ਮੰਡੀ ਗੋਬਿੰਦਗੜ੍ਹ, 14 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ (ਐੱਸ.ਜੇ.ਐੱਫ.), ਦੇ ਪਹਿਲੇ ਸਾਲਾਨਾ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਅਤੇ ਅਕਾਦਮਿਕ ਅਗਵਾਈ ਲਈ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਦੇਸ਼ ਭਗਤ ਯੂਨੀਵਰਸਿਟੀ […]
Continue Reading