ਸਾਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ- ਮਾਲੋਵਾਲ
ਅਧਿਆਪਕ ਦੇਸ਼ ਦਾ ਨਿਰਮਾਤਾ ਹੈ – ਬਾਂਸਲ ਖੰਨਾ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ ,(ਅਜੀਤ ਖੰਨਾ ): ਇੱਥੋ ਥੋੜੀ ਦੂਰ ਪੈਂਦੇ ਪਿੰਡ ਕਪੂਰਗੜ੍ਹ ਵਿਖੇ ਸੈਂਟਰ ਸਕੂਲ ਦੇ ਇੰਚਾਰਜ ਸ੍ਰੀ ਅਨਿਲ ਬਾਂਸਲ ਦੀ ਅਗਵਾਈ ਹੇਠ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੈਂਟਰ ਚ ਨਵੇਂ ਆਏ ਈਟੀਟੀ ਅਧਿਆਪਕ ਜਸਪ੍ਰੀਤ ਸਿੰਘ ਰਾਏਪੁਰ ਚੋਬਦਾਰਾਂ ,ਸੋਮ ਚੰਦ ਈ.ਟੀ.ਟੀ.ਅਧਿਆਪਕ […]
Continue Reading