1 ਨਵੰਬਰ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਡਿਜੀਯਾਤਰਾ ਦਾ ਲਾਈਵ ਟ੍ਰਾਇਲ

ਅਮ੍ਰਿਤਸਰ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡਿਜੀਯਾਤਰਾ ਸਹੂਲਤ ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਵੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁਰੂ ਹੋਣ ਜਾ ਰਹੀ ਹੈ। ਇਸ ਸਹੂਲਤ ਦਾ ਲਾਈਵ ਟ੍ਰਾਇਲ 1 ਨਵੰਬਰ, 2026 ਤੋਂ ਹਵਾਈ ਅੱਡੇ ‘ਤੇ ਸ਼ੁਰੂ ਹੋਵੇਗਾ। ਇਸ ਤੋਂ ਬਾਅਦ, ਈ-ਚਿੱਪ ਯੋਗ ਪਾਸਪੋਰਟ ਰੱਖਣ ਵਾਲੇ ਭਾਰਤੀ ਅੰਤਰਰਾਸ਼ਟਰੀ ਯਾਤਰੀ ਚਿਹਰੇ ਦੀ […]

Continue Reading