ਪੰਜਾਬ ਦੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ SSPs ਨੂੰ ਨੋਟਿਸ ਜਾਰੀ

ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਇਸ ਵਰ੍ਹੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ। ਸੂਬੇ ਅੰਦਰ ਖੇਤਾਂ ਵਿੱਚ ਅੱਗ ਲੱਗਣ ਦੇਮਾਮਲਿਆਂ ਦੀ ਗਿਣਤੀ ਬੀਤੇ ਪੂਰੇ ਸਾਲ 2025 ਦੇਕੁੱਲ ਅੰਕੜਿਆਂ ਨਾਲੋਂ ਵੀ ਅਗਾਂਹ ਲੰਘ ਗਈ ਹੈ। ਇਸ ਗੰਭੀਰ ਸਥਿਤੀ ਦਾ ਸਖ਼ਤ ਨੋਟਿਸ ਲੈਂਦਿਆਂ ਹਵਾ ਗੁਣਵੱਤਾ ਪ੍ਰਬੰਧਨ […]

Continue Reading