ਡਿਪਟੀ ਕਮਿਸ਼ਨ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ
ਮਾਨਸਾ ,23, ਸਤੰਬਰ (ਮਲਾਗਰ ਖਮਾਣੋਂ)ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਜ਼ਿਲ੍ਹਾ ਮਾਨਸਾ ਵੱਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਮਾਨਸਾ ਰਾਹੀਂ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ( […]
Continue Reading