ਚੋਣ ਕਮਿਸ਼ਨ ਵੱਲੋਂ ਡਿਪਟੀ ਸੀਐੱਮ ਨੂੰ ਨੋਟਿਸ ਜਾਰੀ,

  ਨਵੀਂ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਉਰੋ; -ਚੋਣ ਕਮਿਸ਼ਨ ਨੇ ਬਿਹਾਰ ਦੇ ਡਿਪਟੀ ਸੀਐੱਮ ਵਿਜੇ ਸਿਨਹਾ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਕਾਰਵਾਈ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਦਰਜ ਹੋਣ ਤੋਂ ਬਾਅਦ ਕੀਤੀ ਹੈ। ਚੋਣ ਕਮਿਸ਼ਨ ਨੇ ਇਸ ਪੂਰੇ ਮਾਮਲੇ ਬਾਰੇ ਵਿਜੇ ਸਿਨਹਾ ਤੋਂ ਜਵਾਬ ਮੰਗਿਆ ਹੈ। […]

Continue Reading