ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ, ਨੇ 9,017 […]
Continue Reading