ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਮੋਰਚਾ ਸ਼ੁਰੂ

ਬਰਨਾਲਾ 30 ਅਗਸਤ ,ਬੋਲੇ ਪੰਜਾਬ ਬਿਊਰੋ; ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੂਬਾਈ ਸੱਦੇ ’ਤੇ ਅੱਜ ਡੀਸੀ ਬਰਨਾਲਾ ਦਫ਼ਤਰ ਅੱਗੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਮਹਿਲਾ ਵਿੰਗ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ […]

Continue Reading