ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ […]

Continue Reading