ਸਾਥੀਆਂ ਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਹੁਸ਼ਿਆਰਪੁਰ, 20 ਜੂਨ,ਬੋਲੇ ਪੰਜਾਬ ਬਿਊਰੋ;ਹੁਸ਼ਿਆਰਪੁਰ ਵਿੱਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਬਾਂਕਣ ਬੇਲਰ ਦਾ ਰਹਿਣ ਵਾਲਾ ਸੀ। ਇਹ ਘਟਨਾ ਦਾਤਾਰਪੁਰ ਪਿੰਡ ਨੇੜੇ ਕੰਢੀ ਨਹਿਰ ਵਿੱਚ ਵਾਪਰੀ। ਹਰਪ੍ਰੀਤ ਮੁਕੇਰੀਆਂ ਵਿੱਚ ਇੱਕ ਨਿੱਜੀ ਵਿੱਤ ਕੰਪਨੀ ਵਿੱਚ ਕੰਮ ਕਰਦਾ […]

Continue Reading

ਬੁੱਢੇ ਦਰਿਆ ’ਚ ਨਹਾਉਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ

ਲੁਧਿਆਣਾ, 12 ਮਈ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਸਥਿਤ ਬੁੱਢੇ ਦਰਿਆ ’ਚ ਬੀਤੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇਸ਼ਨਾਨ ਘਾਟ ’ਚ ਨਹਾਉਣ ਗਏ ਦੋ ਬੱਚੇ ਡੁੱਬ ਗਏ। ਦੋਵਾਂ ਦੀ ਉਮਰ ਲਗਭਗ 15 ਤੋਂ 17 ਸਾਲ ਦੱਸੀ ਗਈ ਹੈ।ਜਾਣਕਾਰੀ ਅਨੁਸਾਰ ਸੰਤ ਸਿਚੇਵਾਲ ਵੱਲੋਂ ਦਰਿਆ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ […]

Continue Reading

ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਮਾਨਸਾ, 5 ਮਈ,ਬੋਲੇ ਪੰਜਾਬ ਬਿਊਰੋ :ਨੇੜਲੇ ਪਿੰਡ ਨੰਦਗੜ੍ਹ ਦੇ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ, ਉਸਦੀ ਲਾਸ਼ ਪਿੰਡ ਫਤਿਹਪੁਰ ਹੈੱਡ ਤੋਂ ਬਰਾਮਦ ਕੀਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਝੁਨੀਰ ਥਾਣਾ ਦੇ ਇੰਚਾਰਜ ਅੰਗਰੇਜ਼ ਸਿੰਘ ਨੇ […]

Continue Reading