ਨੈਨੀਤਾਲ ਵਿਚ 200 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਸਕਾਰਪੀਓ, 3 ਲੋਕਾਂ ਦੀ ਮੌਤ

ਨਵੀਂ ਦਿੱਲੀ 18 ਦਸੰਬਰ ,ਬੋਲੇ ਪੰਜਾਬ ਬਿਊਰੋ; ਉੱਤਰਾਖੰਡ ਦੇ ਨੈਨੀਤਾਲ ਵਿਚ ਅੱਜ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਯੂਪੀ ਰਜਿਸਟ੍ਰੇਸ਼ਨ ਪਲੇਟ ਵਾਲੀ ਇੱਕ ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਡਰਾਈਵਰ ਦੀ ਮਾਂ, ਪਤਨੀ ਅਤੇ ਸਾਲੀ ਦੀ ਮੌਤ ਹੋ ਗਈ, ਜਦੋਂ ਕਿ ਕਾਰ ਵਿਚ ਸਵਾਰ ਛੇ ਹੋਰ ਲੋਕ ਗੰਭੀਰ ਜ਼ਖ਼ਮੀ ਹੋ […]

Continue Reading