ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ […]
Continue Reading