ਨਿਰਭੈ ਸਿੰਘ ਖਾਈ ‘ਤੇ ਹੋਏ ਜਾਨਲੇਵਾ ਹਮਲੇ ਦੇ ਸੰਬੰਧੀ 25 ਸਤੰਬਰ ਦੇ ਸੰਗਰੂਰ ਧਰਨੇ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ: ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ

ਮੁੱਖ ਮੰਤਰੀ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਭੂ-ਮਾਫੀਆ ਦੇ ਹੌਂਸਲੇ ਬੁਲੰਦ ਚੰਡੀਗੜ੍ਹ,24, ਸਤੰਬਰ (ਮਲਾਗਰ ਖਮਾਣੋਂ),; ਸਾਬਕਾ ਅਧਿਆਪਕ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ), ਸੰਗਰੂਰ ਦੇ ਜਿਲ੍ਹਾ ਪ੍ਰਧਾਨ ਮਾਸਟਰ ਨਿਰਭੈ ਸਿੰਘ ਖਾਈ ਉੱਤੇ ਭੂ-ਮਾਫ਼ੀਆ ਵੱਲੋਂ ਕੀਤੇ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਸੰਗਰੂਰ ਪੁਲਿਸ ਕੀਤੀ ਜਾ ਰਹੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਕਿਰਤੀ ਕਿਸਾਨ […]

Continue Reading