ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਨਵੀਂ ਦਿੱਲੀ, 18 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ, ਮਾਤਾ ਅਤੇ ਬੱਚੀ ਸਮੇਤ ਅੱਜ ਤਖਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਵਕਤਾ ਸੁਦੀਪ ਸਿੰਘ, ਹਰਦੇਵ ਸਿੰਘ ਸੋਹੀ, ਮਨਵਿੰਦਰ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

ਬੱਚਿਆਂ ਨੇ ਕੀਰਤਨ ਅਤੇ ਢਾਡੀ ਪ੍ਰਸੰਗਾਂ ਰਾਹੀਂ ਸੰਗਤ ਦਾ ਮਨ ਮੋਹਿਆ ਨਵੀਂ ਦਿੱਲੀ 14 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਨਿਮੰਤਰਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਨੇ ਮਾਘੀ ਦੀ ਸੰਗਰਾਂਦ ਦੇ ਮੌਕੇ ’ਤੇ ਤਖ਼ਤ ਪਟਨਾ ਸਾਹਿਬ […]

Continue Reading

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਨਵੀਂ ਦਿੱਲੀ 31 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਪਟਨਾ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਕੀਰਤ […]

Continue Reading