ਜ਼ਿਲ੍ਹੇ ’ਚ ਰੋਜ਼ਾਨਾ ਲੱਗ ਰਹੇ ਹਨ ਤਪਦਿਕ ਜਾਂਚ ਤੇ ਜਾਗਰੂਕਤਾ ਕੈਂਪ : ਸਿਵਲ ਸਰਜਨ

ਦੋ ਹਫ਼ਤੇ ਪੁਰਾਣੀ ਖੰਘ, ਭੁੱਖ ਘੱਟ ਲੱਗਣਾ ਤੇ ਵਜ਼ਨ ਘਟਣਾ ਹੋ ਸਕਦੇ ਹਨ ਟੀ.ਬੀ. ਦੇ ਲੱਛਣ ਸਰਕਾਰੀ ਹਸਪਤਾਲਾਂ ਵਿਚ ਟੀ. ਬੀ. ਦਾ ਮੁਫ਼ਤ ਮਿਆਰੀ ਇਲਾਜ ਉਪਲਭਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਗਸਤ ,ਬੋਲੇ ਪੰਜਾਬ ਬਿਊਰੋ: ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਕੈਂਪ […]

Continue Reading