ਪੰਜਾਬ ‘ਚ 2 IPS ਸਮੇਤ 4 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵਿਭਾਗ ਤੋਂ ਦੋ ਆਈਪੀਐਸ ਅਧਿਕਾਰੀਆਂ ਸਮੇਤ ਚਾਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ, UN ਦੇ ਕਾਰਜਕਾਲ ਤੋਂ ਵਾਪਸ ਆਏ ਆਈਪੀਐਸ ਕੌਸਤੁਭ ਸ਼ਰਮਾ ਨੂੰ ਏਐਨਟੀਐਫ ਦਾ ਆਈਜੀ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਡੈਪੂਟੇਸ਼ਨ ਤੋਂ ਵਾਪਸ ਆਏ ਆਈਪੀਐਸ ਅਸ਼ੀਸ਼ ਚੌਧਰੀ ਨੂੰ ਕਾਊਂਟਰ ਇੰਟੈਲੀਜੈਂਸ ਦਾ ਆਈਜੀ ਨਿਯੁਕਤ […]

Continue Reading

ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦੇ 24 DETC ਤੇ AETC ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਐਕਸਾਈਜ਼ ਵਿਭਾਗ ਦੇ 24 DETC ਤੇ AETC ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ;

Continue Reading

ਪੰਜਾਬ ਸਰਕਾਰ ਵੱਲੋਂ 52 DSPs ਦੇ ਤਬਾਦਲੇ

ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 52 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਅਨੁਸਾਰ 11 ਅਕਤੂਬਰ 2025 ਨੂੰ ਬਦਲੀ ਵਾਲੀ ਸਥਾਨ ਦਾ ਚਾਰਜ ਲਿਆ ਜਾਵੇ।

Continue Reading

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਡੀਐਸਪੀ ਅਤੇ ਏਐਸਪੀ ਦੇ ਤਬਾਦਲੇ

ਚੰਡੀਗੜ੍ਹ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਨੇ ਏਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। 133 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਦੌਰਾਨ ਨਿਯੁਕਤ ਕੀਤੇ ਗਏ ਅਧਿਕਾਰੀ ਕਾਫ਼ੀ ਸਮੇਂ ਤੋਂ ਪੋਸਟਿੰਗ ਦੀ ਉਡੀਕ ਕਰ ਰਹੇ ਸਨ। ਇਨ੍ਹਾਂ ਅਧਿਕਾਰੀਆਂ ਨੂੰ ਵਿਜੀਲੈਂਸ ਬਿਊਰੋ ਅਤੇ ਰੋਡ […]

Continue Reading

ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ

Continue Reading

ਪੰਜਾਬ ਪੁਲਿਸ ‘ਚ ਤਬਾਦਲੇ

ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ;ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਕਮਿਸ਼ਨਰੇਟ ਅਧੀਨ ਆਉਂਦੇ ਪੁਲਿਸ ਥਾਣਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕੁੱਲ 15 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਤਿੰਨ ਇੰਸਪੈਕਟਰ, ਇੱਕ ਸਬ-ਇੰਸਪੈਕਟਰ, ਚਾਰ ਏਐਸਆਈ, ਦੋ ਹੈੱਡ ਕਾਂਸਟੇਬਲ ਅਤੇ […]

Continue Reading

ਪੰਜਾਬ ‘ਚ ਡੀਐਸਪੀਜ ਦੇ ਤਬਾਦਲੇ

ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਨਗਰ ਨਿਗਮਾਂ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਵੀ 5 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੁਲਿਸ ਪ੍ਰਸ਼ਾਸਨ ਵਿੱਚ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਹ ਸਾਰੇ ਡੀਐਸਪੀ ਰੈਂਕ ਦੇ ਹਨ।

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵੱਡੇ ਪੱਧਰ ਤੇ ਤਬਾਦਲੇ

ਚੰਡੀਗੜ੍ਹ, 3ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਖ-ਵੱਖ ਮੁਲਜ਼ਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ

Continue Reading

ਪੰਜਾਬ ਸਰਕਾਰ ਵੱਲੋਂ 47 ਅਧਿਕਾਰੀ ਇਧਰੋਂ ੳਧਰ

ਚੰਡੀਗੜ੍ਹ 30 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ 47 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੇ ਤਬਾਦਲੇ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 22 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading