ਚੰਡੀਗੜ੍ਹ DC ਦਫ਼ਤਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲੇ
ਚੰਡੀਗੜ੍ਹ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪ੍ਰਸ਼ਾਸਨ ਨੇ ਦਫ਼ਤਰੀ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ 6 ਸੀਨੀਅਰ ਸਹਾਇਕਾਂ ਅਤੇ ਕਲਰਕਾਂ ਦੇ ਤਬਾਦਲੇ ਕੀਤੇ ਹਨ। ADDL. ਡਿਪਟੀ ਕਮਿਸ਼ਨਰ ਅਮਨਦੀਪ ਸਿੰਘ ਭੱਟੀ (PCS) ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਦੀਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।ਜੋਸ ਜਾਰਜ ਐਮ (ਸੀਨੀਅਰ ਸਹਾਇਕ) ਨੂੰ R&LA ਤੋਂ […]
Continue Reading