ਹੜ੍ਹ ਪ੍ਰਭਾਵਤ ਖੇਤਰ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਮੁਆਫ਼ ਕਰੇ ਸਰਕਾਰ -ਤਰਕਸ਼ੀਲ ਸੁਸਾਇਟੀ;
ਤਰਕਸ਼ੀਲਾਂ ਦੀ ਸੂਬਾ ਪੱਧਰੀ ਕਮੇਟੀ ਨੇ ਕੀਤੀ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ ; ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; -ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਸੋਸਾਇਟੀ ਦਾ ਇਕ ਡੇਲੀਗੇਸ਼ਨ ਸੂਬਾ ਆਗੂ ਗੁਰਪ੍ਰੀਤ ਸ਼ਹਿਣਾ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ ਏ […]
Continue Reading