ਜਨ ਗਣਨਾ ਖੇਤਰਾਂ ਦੀ ਵੰਡ ਤਰਕਸੰਗਤ ਕੀਤੀ ਜਾਵੇ – ਡੀ. ਟੀ. ਐਫ
ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਹੋਈ ਲੁਧਿਆਣਾ 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਲੁਧਿਆਣਾ ਵਿਖੇ ਹੋਈ।ਜਿਸ ਵਿੱਚ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ,ਮੀਤ ਪ੍ਰਧਾਨ ਜੰਗਪਾਲ ਸਿੰਘ ਰਾਏਕੋਟ, ਰਾਜਿੰਦਰ ਜੰਡਿਆਲੀ, ਜਗਦੀਪ ਸਿੰਘ ਜੌਨੀ, ਅਵਤਾਰ ਸਿੰਘ ਖ਼ਾਲਸਾ, ਰਾਕੇਸ਼ ਪੁਹੀੜ […]
Continue Reading