ਏਐਨਟੀਐਫ ਵੱਲੋਂ ਜਲੰਧਰ ਦੇ ਗੋਰਸੀਆ ਪਿੰਡ ‘ਚ ਰੇਡ, ਗੋਲੀਬਾਰੀ ‘ਚ ਇੱਕ ਤਸਕਰ ਨੂੰ ਗੋਲੀ ਲੱਗੀ ਦੋ ਭੱਜੇ

ਜਲੰਧਰ, 8 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਜਲੰਧਰ ਦੇ ਗੋਰਸੀਆ ਪਿੰਡ ਵਿੱਚ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡਾ ਆਪ੍ਰੇਸ਼ਨ ਕੀਤਾ। ਏਐਨਟੀਐਫ ਨੇ ਇੱਕ ਨਸ਼ਾ ਤਸਕਰੀ ਦੇ ਟਿਕਾਣੇ ‘ਤੇ ਛਾਪਾ ਮਾਰਿਆ ਜਿਸ ਦੌਰਾਨ ਮੁੱਖ ਦੋਸ਼ੀ ਸੰਨੀ ਸਿੰਘ ਅਤੇ ਉਸਦੇ ਦੋ ਸਾਥੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ […]

Continue Reading

ਬੀਐਸਐਫ ਤੇ ਪੁਲਿਸ ਨੇ ਆਪ੍ਰੇਸ਼ਨ ਦੌਰਾਨ 4 ਤਸਕਰਾਂ ਨੂੰ 8 ਪਿਸਤੌਲਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਹਿੱਸੇ ਵਜੋਂ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਬੀਐਸਐਫ ਦੇ ਸਹਿਯੋਗ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਨਾਮ ਲਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਵਾਸੀ ਡਾਂਡੇ, ਅੰਮ੍ਰਿਤਸਰ, ਆਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ, ਵਾਸੀ […]

Continue Reading

ਪੁਲਿਸ ਨੇ ਹਥਿਆਰਾਂ ਸਣੇ ਤਸਕਰ ਕੀਤਾ ਕਾਬੂ

ਅੰਮ੍ਰਿਤਸਰ, 6 ਜੂਨ,ਬੋਲੇ ਪੰਜਾਬ ਬਿਊਰੋ;ਘਰਿੰਡਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ’ਚ ਸ਼ਾਮਲ ਸੀ। ਗ੍ਰਿਫ਼ਤਾਰ ਵਿਅਕਤੀ ਦੀ ਪਹਚਾਣ ਅਜੈ ਸਿੰਘ ਉਰਫ਼ ਕਰਨ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ ਜੋ ਪਹਿਲਾਂ ਡੱਲ ਥਾਣਾ ਖਾਲੜਾ ਦਾ ਵਾਸੀ ਸੀ ਅਤੇ ਹੁਣ ਬਲੇਰ ਰੋਡ, ਲੱਕੀ ਡੇਅਰੀ ਵਾਲੀ ਗਲੀ, […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ […]

Continue Reading