ਹੈਰੋਇਨ ਸਣੇ ਕਾਰ ਸਵਾਰ ਦੋ ਤਸਕਰ ਕਾਬੂ

ਮੋਗਾ, 29 ਸਤੰਬਰ,ਬੋਲੇ ਪੰਜਾਬ ਬਿਊਰੋ;ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਇੱਕ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ 470 ਗ੍ਰਾਮ ਹੈਰੋਇਨ ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ।ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਮੋਗਾ ਦੇ ਬੋਗੀਪੁਰਾ ਚੌਕ ‘ਤੇ ਨਾਕਾਬੰਦੀ ਕੀਤੀ ਗਈ ਸੀ। ਪੁਲਿਸ ਨੇ ਮੌਕੇ ‘ਤੇ ਕਾਰ ਨੂੰ ਰੋਕ […]

Continue Reading

ਪੰਜਾਬ ਪੁਲਿਸ ਨੇ ਛੇ ਕਿਲੋ ਹੈਰੋਇਨ ਕੀਤੀ ਬਰਾਮਦ, ਨਾਬਾਲਗ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ ਹਨ। ਇਨ੍ਹਾਂ ਤਸਕਰਾਂ ਤੋਂ […]

Continue Reading

ਹੈਰੋਇਨ ਦੀ ਵੱਡੀ ਖੇਪ, ਹਥਿਆਰ ਤੇ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 21 ਜੂਨ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ 6 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪਹਿਲੀ ਕਾਰਵਾਈ ਵਿੱਚ ਲਵਪ੍ਰੀਤ ਉਰਫ਼ […]

Continue Reading

ਹਥਿਆਰਾਂ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸੀ.ਆਈ.ਏ ਸਟਾਫ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਵਿਕਰਮ ਸਿੰਘ ਵਿੱਕੀ, ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ 9 ਐਮਐਮ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਗੱਲ ਦਾ ਪ੍ਰਗਟਾਵਾ ਏ.ਡੀ.ਸੀ.ਪੀ. […]

Continue Reading

5 ਗੈਰ-ਕਾਨੂੰਨੀ ਹਥਿਆਰਾਂ ਸਣੇ ਤਸਕਰ ਕਾਬੂ

ਅੰਮ੍ਰਿਤਸਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਅਤੇ ਹੋਰ ਸਾਮਾਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ […]

Continue Reading

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ […]

Continue Reading

2 ਕਿਲੋ ਤੋਂ ਜ਼ਿਆਦਾ ਅਫੀਮ ਸਮੇਤ ਤਸਕਰ ਕਾਬੂ

ਲੁਧਿਆਣਾ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕ੍ਰਾਈਮ ਬਰਾਂਚ 2 ਦੀ ਟੀਮ ਨੇ 2 ਕਿਲੋ 100 ਗ੍ਰਾਮ ਅਫੀਮ ਸਮੇਤ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਇਲਾਕੇ ਦੇ ਰਹਿਣ ਵਾਲੇ ਗੌਰਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ […]

Continue Reading

10 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਤਸਕਰ ਕਾਬੂ

ਅੰਮ੍ਰਿਤਸਰ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਨਜ਼ਦੀਕ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਛਾਪੇਮਾਰੀ ਦੌਰਾਨ 10 ਕਿਲੋ 163 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਇਸ ਨਸ਼ੇ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਲਗਭਗ 70 ਕਰੋੜ ਰੁਪਏ ਦੱਸੀ ਜਾ ਰਹੀ ਹੈ।STF ਨੂੰ ਗੁਪਤ […]

Continue Reading

ਨਸ਼ੇ ਤੇ ਕਾਰ ਸਮੇਤ ਤਸਕਰ ਕਾਬੂ

ਮੋਗਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਅਧਿਕਾਰੀ ਅਜੈ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਨਾਰਕੋਟਿਕ ਸੈਲ ਮੋਗਾ ਨੇ ਢਾਈ ਕਿਲੋ ਅਫੀਮ ਅਤੇ ਕਾਰ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ।ਨਾਰਕੋਟਿਕ ਡਰੱਗ ਸੈਲ […]

Continue Reading