8 ਹਥਿਆਰਾਂ ਸਣੇ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 6 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਅੱਠ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਸਕਰਾਂ ਨੂੰ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਜਾਂਦੇ ਸਮੇਂ ਰੋਕਿਆ ਗਿਆ ਸੀ।ਮੁਲਜ਼ਮਾਂ ਤੋਂ ਤਿੰਨ […]

Continue Reading

1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ

ਫਿਰੋਜ਼ਪੁਰ, 19 ਮਾਰਚ,ਬੋਲੇ ਪੰਜਾਬ ਬਿਊਰੋ:ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਤਸਕਰਾਂ ਨੂੰ 1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਭਿਨਵ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਚੈਕਿੰਗ ਦੇ ਸਬੰਧ ਵਿਚ ਬੀਡੀਪੀਓ ਦਫਤਰ ਮਮਦੋਟ ਕੋਲ ਪੁੱਜੀ […]

Continue Reading

ਝਾਰਖੰਡ ਤੋਂ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਤਸਕਰ ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਝਾਰਖੰਡ ਤੋਂ ਨਸ਼ੇ ਦੀ ਸਪਲਾਈ ਕਰਨ ਆਇਆ ਇੱਕ ਤਸਕਰ C.I.A.-2 ਦੀ ਪੁਲਿਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਦੋਸ਼ੀ ਦੇ ਕੋਲੋਂ 1 ਕਿਲੋ 500 ਗ੍ਰਾਮ ਅਫ਼ੀਮ ਬਰਾਮਦ ਕਰਕੇ ਥਾਣਾ ਸਾਹਨੇਵਾਲ ਵਿੱਚ N.D.P.S. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਵਿਪਨ […]

Continue Reading