ਪੁਲਿਸ ਵਲੋਂ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਮੋਗਾ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਣਕਾਰੀ ਦਿੰਦੇ ਹੋਏ ਐਸਪੀ ਡੀ ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਗਸ਼ਤ ਦੌਰਾਨ, ਮੋਗਾ ਮਹਿਣਾ ਪੁਲਿਸ ਨੇ ਪਿੰਡ ਚੁਗਾਵਾ ਤੋਂ ਤਰਸੇਮ ਸਿੰਘ ਉਰਫ਼ ਸੈਮ (ਵਾਸੀ ਚੀਮਾ ਰੋਡ, ਕੋਟ-ਏ-ਸੇਖਾਂ) ਨੂੰ 300 ਗ੍ਰਾਮ ਹੈਰੋਇਨ ਸਮੇਤ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 5 ਗਲੌਕ ਪਿਸਤੌਲਾਂ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 26 ਅਗਸਤ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਥਿਆਰ ਤਸਕਰਾਂ ਵਿਰੁੱਧ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੁਰੂ ਕੀ ਵਡਾਲੀ ਛੇਹਰਟਾ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਵੱਡੀ ਮਾਤਰਾ ਵਿੱਚ ਅੰਤਰਰਾਸ਼ਟਰੀ ਹਥਿਆਰ ਬਰਾਮਦ ਕੀਤੇ ਹਨ। ਇਹ ਕਾਰਵਾਈ ਸੂਬੇ ਵਿੱਚ […]

Continue Reading

ਫਿਰੋਜ਼ਪੁਰ ਵਿੱਚ ਪੁਲਿਸ ਵਲੋਂ 15 ਕਿਲੋ ਹੈਰੋਇਨ ਦੀ ਖੇਪ ਸਮੇਤ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 25 ਜੁਲਾਈ,ਬੋਲੇ ਪੰਜਾਬ ਬਿਉਰੋ;ਫਿਰੋਜ਼ਪੁਰ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ 15 ਕਿਲੋ ਚਿੱਟੇ ਸਮੇਤ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।ਫਿਰੋਜ਼ਪੁਰ ਦੇ ਘੱਲਖੁਰਦ ਥਾਣੇ ਨੇ ਗੁਪਤ ਸੂਚਨਾ ਦੇ ਆਧਾਰ […]

Continue Reading

ਹਥਿਆਰ ਸਣੇ ਤਿੰਨ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਭਿੰਡੀ ਸੈਦਾ ਥਾਣੇ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਦੌਰਾਨ ਆਕਾਸ਼ਦੀਪ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਆਸਟ੍ਰੇਲੀਆ ਵਿੱਚ ਬਣਿਆ ਇੱਕ ਵਿਦੇਸ਼ੀ ਪਿਸਤੌਲ, ਤਿੰਨ ਮੋਬਾਈਲ ਫੋਨ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ।ਪੁਲਿਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਣਯੋਗ […]

Continue Reading

3 ਕਿਲੋ ਤੋਂ ਜ਼ਿਆਦਾ ਹੈਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 2 ਵੱਖ-ਵੱਖ ਮਾਮਲਿਆਂ ਵਿੱਚ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3 ਕਿਲੋ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿੱਚ ਸੀਆਈਏ ਅੰਮ੍ਰਿਤਸਰ ਟੀਮ ਨੇ ਦਲਵਿੰਦਰ ਸਿੰਧੂ ਨੂੰ ਗ੍ਰਿਫ਼ਤਾਰ ਕੀਤਾ, […]

Continue Reading

ਹੈਰੋਇਨ ਤੇ ਲੱਖ ਰੁਪਏ ਤੋਂ ਵੱਧ ਡਰੱਗ ਮਨੀ ਸਣੇ ਜੀਜਾ-ਸਾਲ਼ੀ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ

ਕਪੂਰਥਲਾ, 18 ਜੂਨ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਸੀਆਈਏ ਸਟਾਫ਼ ਟੀਮ ਅਤੇ ਸੁਭਾਨਪੁਰ ਪੁਲਿਸ ਸਟੇਸ਼ਨ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਔਰਤ ਆਪਣੇ ਜੀਜੇ ਨਾਲ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਕਰ ਰਹੀ ਸੀ। ਪੁਲਿਸ ਨੇ […]

Continue Reading

ਲੁਧਿਆਣਾ ‘ਚ 1 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਟਿੱਬਾ ਥਾਣੇ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਤਿੰਨ ਤਸਕਰ ਕਿਸਨੂੰ ਨਸ਼ਾ ਸਪਲਾਈ ਕਰਦੇ ਹਨ।ਤਿੰਨਾਂ ਨੌਜਵਾਨਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ […]

Continue Reading

12.07 Kg ਹੈਰੋਇਨ ਤੇ 25.12 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ 3 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 22 ਮਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾਂ ਤਸਕਰਾਂ ਤੋਂ 12.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਹਵਾਲਾ ਮਨੀ ਬਰਾਮਦ ਕੀਤੀ ਗਈ ਹੈਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਸਾਰਿਆਂ ਵਿਰੁੱਧ ਘੱਲ […]

Continue Reading

ਹੈਰੋਇਨ ਤੇ ਭੁੱਕੀ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਕ੍ਰਾਈਮ ਬ੍ਰਾਂਚ 1 ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਨੇ ਲਾਡੋਵਾਲ ਬਾਈਪਾਸ ਨੇੜੇ ਚੈਕਿੰਗ ਲਈ ਇੱਕ ਮਾਰੂਤੀ ਕਾਰ ਨੂੰ ਰੋਕਿਆ ਅਤੇ ਜਦੋਂ […]

Continue Reading

ਪੰਜਾਬ ‘ਚ ਗਊਆਂ ਦੇ ਬੇਰਹਿਮੀ ਨਾਲ ਭਰੇ ਕੈਂਟਰ ਸਮੇਤ ਦੋ ਤਸਕਰ ਗ੍ਰਿਫ਼ਤਾਰ

ਭੁੱਚੋ ਮੰਡੀ, 19 ਮਾਰਚ,ਬੋਲੇ ਪੰਜਾਬ ਬਿਊਰੋ :ਭੁੱਚੋ-ਰਾਮਪੁਰਾ ਕੌਮੀ ਮਾਰਗ ’ਤੇ ਸਥਿਤ ਟੋਲ ਪਲਾਜ਼ਾ ਵਿਖੇ ਗਊ ਸੁਰੱਖਿਆ ਸੇਵਾਦਲ ਪੰਜਾਬ ਦੇ ਸੇਵਾਦਾਰਾਂ ਨੇ ਸਵੇਰੇ ਗਊਆਂ ਨਾਲ ਭਰੇ ਇੱਕ ਕੈਂਟਰ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਦਰਅਸਲ, ਗੁਪਤ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡਾਂ ਵਿੱਚੋਂ ਇੱਕ ਗਊ ਤਸਕਰ ਪਿਛਲੇ ਕਾਫ਼ੀ ਸਮੇਂ ਤੋਂ ਗਊਆਂ ਦੀ […]

Continue Reading