BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹਮਲੇ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀਆਂ ਹੁਣ ਤਸਵੀਰਾਂ ਸਾਹਮਣੇ ਆਈਆਂ ਹਨ। ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਪ੍ਰਦੇਸ਼ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦੋਂ ਕਿ ਬਾਕੀ ਚਾਰ ਪੰਜਾਬ ਦੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ […]

Continue Reading