ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਐਕਟ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਅੱਜ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਸੱਤ ਮੈਂਬਰੀ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧ ’ਚ ਸ੍ਰੀ ਅਕਾਲ ਤਖ਼ਤ […]

Continue Reading