ਮਹਿੰਗਾਈ ਦੀ ਮਾਰ ਹੇਠ ਲੋੜਵੰਦ ਪਰਿਵਾਰਾਂ ਲਈ ਨੈਸ਼ਨਲ ਅਕਾਲੀ ਦਲ ਬਣਿਆ ਸਹਾਰਾ, ਤਿਲਕ ਨਗਰ ਦੇ ਸੰਤ ਨਗਰ ’ਚ ਰਾਸ਼ਨ, ਸਬਜ਼ੀਆਂ, ਖੰਡ ਤੇ ਹੋਰ ਜ਼ਰੂਰੀ ਸਮਾਨ ਵੰਡਿਆ
ਪਰਮਜੀਤ ਸਿੰਘ ਪੰਮਾ ਤੇ ਰਸ਼ਮੀਤ ਕੌਰ ਬਿੰਦਰਾ ਵੱਲੋਂ ਸਮਾਜ ਨੂੰ ਸੇਵਾ ਲਈ ਅੱਗੇ ਆਉਣ ਦੀ ਅਪੀਲ ਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਮਹਿੰਗਾਈ ਦੇ ਲਗਾਤਾਰ ਵੱਧ ਰਹੇ ਬੋਝ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਨੈਸ਼ਨਲ ਅਕਾਲੀ ਦਲ ਵੱਲੋਂ ਸੇਵਾ ਦਾ ਉਪਰਾਲਾ ਕੀਤਾ ਗਿਆ। ਪੱਛਮੀ ਦਿੱਲੀ ਦੇ ਤਿਲਕ ਨਗਰ […]
Continue Reading