3.65 ਕਿਲੋ ਚਰਸ ਤਸਕਰੀ ਮਾਮਲੇ ’ਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ
ਰੋਪੜ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰੋਪੜ ਦੀ ਇੱਕ ਵਿਸ਼ੇਸ਼ ਅਦਾਲਤ ਨੇ 3.650 ਕਿਲੋਗ੍ਰਾਮ ਚਰਸ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ 10-10 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਵੱਲੋਂ ਇਹ ਖ਼ੇਪ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਨੇੜੇ ਸਰਹਿੰਦ-ਪਟਿਆਲਾ ਰੋਡ ’ਤੇ ਮੁਲਜ਼ਮਾਂ ਦੀ ਕਾਰ ਦੇ ਸਪੀਕਰ ਵਿੱਚ ਛੁਪਾਈ […]
Continue Reading